CM Bhagwant Mann ਵਲੋਂ ਬੁਲਾਈ Debate 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤਾ ਵੱਡਾ ਬਿਆਨ |OneIndia Punjabi

2023-10-12 1

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇਰ ਰਾਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਨ ਆਏ ਹਨ।
.
Kultar Singh Sandhawan gave a big statement on the Debate called by CM Bhagwant Mann.
.
.
.
#cmbhagwantmann #sylissue #kultarsinghsandhwa

Videos similaires