2 ਮਹੀਨੇ ਪਹਿਲਾਂ Australia ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਮੰਦਭਾਗਾ ਭਾਣਾ |OneIndia Punjabi

2023-10-17 0

ਵਿਦੇਸ਼ਾਂ 'ਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਆਸਟ੍ਰੇਲੀਆ ਦੇ ਸਿਡਨੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਮੁਕੰਦਪੁਰ ਦਾ ਰਹਿਣ ਵਾਲਾ ਸੀ। ਦੱਸਦਈਏ ਕਿ ਮ੍ਰਿਤਕ ਕਰੀਬ ਦੋ ਮਹੀਨੇ ਪਹਿਲਾਂ ਹੀ ਆਸਟ੍ਰੇਲੀਆ ਗਿਆ ਸੀ। ਪਰਿਵਾਰ 'ਚ ਸੋਗ ਦੀ ਲਹਿਰ ਹੈ |
.
An unfortunate incident happened to a Punjabi youth who went to Australia 2 months ago.
.
.
.
#australianews #manjitsingh #punjabnews