ਮਾਮੂਲੀ ਲੜ੍ਹਾਈ ਨੇ ਖੂਨੀ ਰੂਪ ਧਾਰ ਲਿਆ | ਮਾਮਲਾ ਡੇਰਾ ਬਾਬਾ ਨਾਨਕ ਦਾ ਹੈ, ਜਿਥੇ ਸਰਕਾਰੀ ਸਕੂਲ 'ਚ ਵਿਦਿਆਰਥੀਆਂ ਨੇ ਗੋਲੀਆਂ ਚਲਾ ਦਿੱਤੀਆਂ | ਦਰਅਸਲ 9 ਤੇ 10 ਵੀਂ ਜਮਾਤ ਦੇ ਵਿਦਿਆਰਥੀਆਂ ਦਾ ਝਗੜਾ ਹੋ ਗਿਆ | ਜਿਸ ਤੋਂ ਬਾਅਦ ਇੱਕ ਧਿਰ ਨੇ ਦੂਜੀ ਧਿਰ 'ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ | ਲੜ੍ਹਾਈ ਦਾ ਕਾਰਨ ਕੀ ਰਿਹਾ ਇਹ ਅਜੇ ਸਪਸ਼ਟ ਨਹੀਂ ਹੋਇਆ | ਗਨੀਮਤ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ |
.
A student caused a big incident in the school over a minor argument, there was shouting.
.
.
.
#schoolfiring #babananaknews #punjabnews