ਦੇਸ਼ ਦੇ ਕਈ ਰਾਜਾਂ 'ਚ ਮੀਂਹ ਤੇ ਪਹਾੜੀ ਰਾਜਾਂ 'ਚ ਮੌਸਮ ਦੀ ਪਹਿਲੀ ਬਰਫ਼ਬਾਰੀ ਕਾਰਨ ਠੰਢ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਰਾਜਧਾਨੀ ਦਿੱਲੀ ਸਮੇਤ ਕਈ ਰਾਜਾਂ 'ਚ ਕੱਲ੍ਹ ਮੀਂਹ ਤੇ ਤੇਜ਼ ਹਵਾਵਾਂ ਕਾਰਨ ਸਵੇਰ ਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਕੀਤੀ ਜਾਣ ਲੱਗੀ ਹੈ। ਹਾਲਾਂਕਿ ਦਿਨ ਭਰ ਖੁਸ਼ਕ ਮੌਸਮ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨ ਪੰਜਾਬ ਦ ਕੁੱਝ ਇਲਾਕਿਆਂ 'ਚ ਮੌਸਮ ਖੁਸ਼ਕ ਰਿਹਾ ਤੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਮੌਸਮ ਖੁਸ਼ਕ ਰਹਿਣ ਦੇ ਆਸਾਰ ਹਨ | ਪੰਜਾਬ ਸਮੇਤ ਜ਼ਿਆਦਾਤਰ ਇਲਾਕਿਆਂ 'ਚ ਬੀਤੇ ਦਿਨ ਮੌਸਮ ਸਾਫ ਰਿਹਾ ਤੇ ਧੁੱਪ ਨਿਕਲੀ |
.
Take out the blanket, a big change is coming in the weather of Punjab, IMD has predicted.
.
.
.
#punjabnews #weathernews #punjabweather