ਵਿਦੇਸ਼ ਤੋਂ ਭਾਰਤ ਪੁੱਜੀ ਪੰਜਾਬੀ ਨੌਜਵਾਨ ਦੀ ਮ੍ਰਿ*ਤ*ਕ ਦੇ.ਹ, Airport 'ਤੇ ਖ਼ੁਦ ਲੈਣ ਪੁੱਜੇ ਕੈਬਨਿਟ ਮੰਤਰੀ ਧਾਲੀਵਾਲ|

2023-10-24 0

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਹਵਾਈ ਅੱਡੇ 'ਤੇ ਅੱਜ ਤੜਕਸਾਰ 3 ਵਜੇ ਦੇ ਕਰੀਬ ਜੋਰਡਨ ਤੋਂ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਲਾਸ਼ ਪਹੁੰਚੀ। ਜਿਸ ਨੂੰ ਲੈਣ ਖ਼ੁਦ NRI ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਵਾਈ ਅੱਡੇ 'ਤੇ ਪੁੱਜੇ | ਦੱਸਦਈਏ ਅੰਮ੍ਰਿਤਪਾਲ ਸਿੰਘ ਦੀ ਪਿਛਲੇ ਮਹੀਨੇ ਦਿਲ ਦਾ ਦੌਰਾ ਪੈਣ ਨਾਲ ਜੋਰਡਨ 'ਚ ਮੌਤ ਹੋ ਗਈ ਸੀ ਜਿਸ ਦੀ ਲਾਸ਼ ਨੂੰ ਭਾਰਤ ਲਿਆਉਣ ਅੰਮ੍ਰਿਤਪਾਲ ਦੀ ਮਾਂ ਵੱਲੋਂ ਪੰਜਾਬ ਸਰਕਾਰ ਕੋਲ ਮੱਦਦ ਦੀ ਗੁਹਾਰ ਲਗਾਈ ਗਈ ਸੀ | ਜਿਸ ਤੋਂ ਬਾਅਦ ਪੰਜਾਬ ਸਰਕਾਰ ਲਗਾਤਾਰ ਅੰਮ੍ਰਿਤਪਾਲ ਦੀ ਲਾਸ਼ ਭਾਰਤ ਲਿਆਉਣ ਲਈ ਯਤਨ ਕਰ ਰਹੀ ਸੀ ਤੇ ਅੱਜ ਨੌਜਵਾਨ ਦੀ ਮ੍ਰਿਤਕ ਦੇਹ 2 ਮਹੀਨੇ ਬਾਅਦ ਭਾਰਤ ਪੁੱਜੀ |
.
Cabinet Minister Dhaliwal personally arrived at the airport to collect the death of a Punjabi youth who had arrived in India from abroad.
.
.
.
#amritsarnews #Jordan #kuldeepdhaliwal