Canada ਜਾਣ ਵਾਲੇ ਵਿਦਿਆਰਥੀ ਸਾਵਧਾਨ! ਟਰੂਡੋ ਨੇ ਪਾ'ਤਾ ਨਵਾਂ ਪੰਗਾ! ਹੁਣ ਜਾਣਾ ਤਾਂ ਦੂਰ ਵਾਪਸੀ ਦੀ ਕਰੋ ਤਿਆਰੀ! |

2023-10-28 2

ਕੈਨੇਡਾ ਵਿੱਚ ਫਰਜ਼ੀ ਦਾਖ਼ਲਾ ਪੱਤਰ ਦੇ ਆਧਾਰ 'ਤੇ ਐਂਟਰੀ ਕਰਨ ਵਾਲੇ ਵਿਦਿਆਰਥੀਆਂ ਖਿਲਾਫ਼ ਹੁਣ ਟਰੂਡੋ ਸਰਕਾਰ ਨੇ ਵੱਡਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਲਈ ਸਰਕਾਰ ਨੇ ਵਿਸ਼ੇਸ਼ ਟਾਸਕ ਫੋਰਸ ਬਣਾ ਦਿੱਤੀ ਹੈ। ਕੈਨੇਡਾ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਦੇਰ ਰਾਤ ਨਵੇਂ ਵੀਜ਼ਾ ਨਿਯਮਾਂ ਦਾ ਐਲਾਨ ਕੀਤਾ ਗਿਅ ਸੀ। ਨਵੇਂ ਵੀਜ਼ਾ ਨਿਯਮਾਂ ਦੇ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਦਾਖ਼ਲਾ ਪੱਤਰ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ।
.
Students going to Canada beware! Trudeau got a new mess! If you go now, prepare to return far away!
.
.
.
#canadanews #justintrudeau #canadavisa