ਕਬੱਡੀ ਖ਼ਿਡਾਰੀ ਨੂੰ ਗੋਲੀਆਂ ਮਾਰਨ ਦੇ ਮਾਮਲੇ 'ਚ, ਪੁਲਿਸ ਹਿਰਾਸਤ 'ਚੋਂ ਬਾਹਰ ਆਏ ਬੁਜ਼ੁਰਗ ਨੇ ਚੁੱਕਿਆ ਖੌਫ਼ਨਾਕ ਕਦਮ |

2023-10-28 0

ਮੋਗਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਅੰਤਰਰਾਸ਼ਟਰੀ ਕਬੱਡੀ ਖ਼ਿਡਾਰੀ ਨੂੰ ਘਰ ਆ ਕੇ ਗੋਲੀਆਂ ਮਾਰਨ ਦੇ ਮਾਮਲੇ ਵਿਚ ਨਾਮਜ਼ਦ ਵਿਅਕਤੀ ਸੁਖਦੀਪ ਸਿੰਘ ਦੇ ਪਿਤਾ ਇੰਦਰਪਾਲ ਸਿੰਘ ਸੋਹਣਾ ਵਾਸੀ ਧੂੜਕੋਟ ਰਣਸੀਂਹ ਵਲੋਂ ਬੀਤੀ ਰਾਤ ਪੁਲਸ ਹਿਰਾਸਤ ਵਿਚੋਂ ਬਾਹਰ ਆਉਣ ’ਤੇ ਖ਼ੁਦਕੁਸ਼ੀ ਕਰ ਲਈ ਗਈ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਕੱਬਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੀ ’ਤੇ ਉਸ ਸਮੇਂ ਹਮਲਾ ਹੋਇਆ ਸੀ ਜਦੋਂ ਉਹ ਆਪਣੇ ਘਰ ਵਿਚ ਹੀ ਮੌਜੂਦ ਸੀ। ਇਸ ਦੌਰਾਨ ਘਰ ਵਿਚ ਕਬੂਤਰ ਦੇਖਣ ਆਏ ਦੋ ਸ਼ੂਟਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਬਿੰਦਰੂ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ।
.
In the case of shooting a kabaddi player at home, an elderly man who came out of police custody took a terrible step.
.
.
.
#Moganews #KabbadiPlayer #MogaFiring

Free Traffic Exchange