Jyoti Nooran ਦੇ ਹੋਰ ਕਰੀਬ ਹੁੰਦਾ ਜਾ ਰਿਹਾ ਉਸਮਾਨ ਨੂਰ, ਹਰ ਮੌਕੇ ਲੁਟਾਉਂਦਾ ਪਿਆਰ |OneIndia Punjabi

2023-10-30 0

ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਵਿਆਹੁਤਾ ਜ਼ਿੰਦਗੀ ਦੇ ਕਲੈਸ਼ ਤੋਂ ਬਾਹਰ ਨਿਕਲ ਜੋਤੀ ਨੂਰਾਂ ਇਨ੍ਹੀਂ ਦਿਨੀਂ ਉਸਮਾਨ ਨੂਰ ਨਾਲ ਦਿਖਾਈ ਦੇ ਰਹੀ ਹੈ। ਦੱਸ ਦੇਈਏ ਕਿ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਜੋਤੀ ਆਪਣੇ ਕੰਮ ਨੂੰ ਲੈ ਵੀ ਸੁਰਖੀਆਂ ਬਟੋਰ ਰਹੀ ਹੈ।ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਨੇ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਵੀ ਖੂਬ ਨਾਂਅ ਕਮਾਇਆ । ਉਹ ਆਪਣੀ ਗਾਇਕੀ ਦੇ ਦਮ ਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦੇ ਦਿਲਾਂ ਤੇ ਆਪਣੀ ਗਾਇਕੀ ਨਾਲ ਰਾਜ ਕਰ ਰਹੀ ਹੈ । ਫਿਲਹਾਲ ਜਯੋਤੀ ਆਪਣੇ ਪਤੀ ਪਰਿਵਾਰ ਤੋਂ ਵੱਖ ਹੋ ਗਈ ਹੈ .. ਪੰਜਾਬੀ ਸੂਫੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਬਣੀ ਹੋਈ ਹੈ।
.
Usman Noor getting closer to Jyoti Nooran, stealing love at every opportunity.
.
.
.
#jyotinooran #usmannnoor #nooransisters