ਏਸ਼ੀਆ ਤੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਧਮਕੀ ਦੇਣ ਵਾਲੇ ਵਿਅਕਤੀ ਨੇ 400 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਮੁਕੇਸ਼ ਅੰਬਾਨੀ ਨੂੰ ਦੋ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਪਹਿਲੀ ਵਾਰ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ ਤੇ ਦੂਜੀ ਵਾਰ 200 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ।ਸੋਮਵਾਰ ਨੂੰ ਭੇਜੀ ਗਈ ਈਮੇਲ ਵਿੱਚ ਕਿਹਾ ਗਿਆ ਹੈ ਕਿ ਜੇਕਰ ਪੁਲਿਸ ਮੈਨੂੰ ਨਹੀਂ ਲੱਭ ਹੀ ਸਕੀ ਤਾਂ ਉਹ ਮੈਨੂੰ ਗ੍ਰਿਫਤਾਰ ਨਹੀਂ ਕਰ ਸਕਦੀ। ਤੀਜੀ ਧਮਕੀ ਭਰੀ ਈਮੇਲ ਵੀ ਉਸੇ ਪਤੇ ਤੋਂ ਆਈ ਹੈ ਜਿਸ ਤੋਂ ਪਿਛਲੀਆਂ ਦੋ ਧਮਕੀ ਭਰੀਆਂ ਈਮੇਲਾਂ ਆਈਆਂ ਸਨ।
.
This time the limit was reached! What did you say, Mukesh Ambani fell behind the gangster!
.
.
.
#MukeshAmbani #Reliance #EmailThreat