ਕੰਗਨਾ ਰਣੌਤ ਦੀ ਫ਼ਿਲਮ ‘ਤੇਜਸ’ 27 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਈ ਸੀ। ਫ਼ਿਲਮ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ ’ਤੇ ਸੰਘਰਸ਼ ਕਰ ਰਹੀ ਹੈ। ਕੰਗਨਾ ਦੀ ਇਹ ਫ਼ਿਲਮ ਦਰਸ਼ਕਾਂ ਨੂੰ ਸਿਨੇਮਾਘਰਾਂ ਵੱਲ ਖਿੱਚਣ ’ਚ ਨਾਕਾਮ ਰਹੀ ਹੈ। ਇਹੀ ਕਾਰਨ ਹੈ ਕਿ ਫ਼ਿਲਮਾਂ ਦੀਆਂ ਟਿਕਟਾਂ ਵੇਚਣ ’ਚ ਦਿੱਕਤ ਆ ਰਹੀ ਹੈ ਤੇ ਥੀਏਟਰ ਮਾਲਕਾਂ ਨੂੰ ਫ਼ਿਲਮ ਦੇ ਸ਼ੋਅ ਰੱਦ ਕਰਨੇ ਪੈ ਰਹੇ ਹਨ। ਵੀਕੈਂਡ ’ਤੇ ਵੀ ਫ਼ਿਲਮ ਨੂੰ ਲੈ ਕੇ ਕੋਈ ਕ੍ਰੇਜ਼ ਨਹੀਂ ਹੈ।ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੀ ਇਹ ਫ਼ਿਲਮ 60 ਕਰੋੜ ਰੁਪਏ ਦੇ ਬਜਟ ਨਾਲ ਬਣੀ ਹੈ ਪਰ ਫ਼ਿਲਮ ਤਿੰਨ ਦਿਨਾਂ ’ਚ 4 ਕਰੋੜ ਰੁਪਏ ਵੀ ਨਹੀਂ ਕਮਾ ਸਕੀ।
.
After giving 6 consecutive flops, Kangana got angry, apologized to people in anger!
.
.
.
#kanganaranaut #bollywoodnews #actress