ਭਾਰੀ ਸਕਿਉਰਿਟੀ ਨਾਲ ਕਿੱਥੇ ਪਹੁੰਚੇ Mankirt Aulakh! ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ |OneIndia Punjabi

2023-11-03 5

ਮਨਕੀਰਤ ਔਲਖ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇੰਨੀਂ ਦਿਨੀਂ ਮਨਕੀਰਤ ਔਲਖ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਹਾਲ ਹੀ 'ਚ ਮਨਕੀਰਤ ਦੀਆਂ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਨਾਲ ਤਸਵੀਰਾਂ ਤੇ ਵੀਡੀਓਜ਼ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸੀ। ਇਸ ਤੋਂ ਬਾਅਦ ਹੁਣ ਮਨਕੀਰਤ ਔਲਖ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ।ਹਾਲ ਹੀ 'ਚ ਮਨਕੀਰਤ ਔਲਖ ਨੇ ਇੱਕ ਲਾਈਵ ਸ਼ੋਅ ਕੀਤਾ ਸੀ।
.
Mankirt Aulakh arrived with heavy security! After receiving constant threats.
.
.
.
#mankirataulakh #punjabnews #punjabisinger
~PR.182~