7 ਮਹੀਨਿਆਂ ਬਾਅਦ ਡਾ. Navjot Kaur ਨੇ ਪਾਈ ਕੈਂਸਰ ਨੂੰ ਮਾਤ ਸਾਂਝੀ ਕੀਤੀ ਭਾਵੁਕ ਪੋਸਟ |OneIndia Punjabi

2023-11-03 1

ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਕੈਂਸਰ ਨੂੰ ਹਰਾ ਦਿੱਤਾ ਹੈ। 7 ਮਹੀਨਿਆਂ ਦੀ ਲੜਾਈ ਮਗਰੋਂ ਡਾ. ਨਵਜੋਤ ਕੌਰ ਨੇ ਕੈਂਸਰ ਨੂੰ ਹਰਾਇਆ ਹੈ। ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ਰਾਹੀਂ ਆਪਣੇ ਕੈਂਸਰ ਮੁਕਤ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਦੱਸਦਈਏ ਕਿ ਪੰਜਾਬ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਛਾਤੀ 'ਚ ਸਟੇਜ 2 ਦਾ ਕੈਂਸਰ ਸੀ। ਆਪਣੀ ਪਤਨੀ ਨੂੰ ਕੈਂਸਰ ਹੋਣ ਤੋਂ ਬਾਅਦ, ਸਿੱਧੂ ਲਗਾਤਾਰ ਉਨ੍ਹਾਂ ਨੂੰ ਸਮਾਂ ਦੇ ਰਹੇ ਸਨ ਅਤੇ ਦੇਖਭਾਲ ਕਰ ਰਹੇ ਸਨ ਤੇ ਹੁਣ ਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਹਰਾ ਦਿੱਤਾ ਹੈ |
.
After 7 months Dr. Navjot Kaur shared an emotional post about beating cancer.
.
.
.
#navjotkaursidhu #navjotsinghsidhu #punjabnews