ਹੋ ਜਾਓ ਸਾਵਧਾਨ, ਗਾਇਕ Ninja ਦੇ ਨਾਮ 'ਤੇ ਲੋਕਾਂ ਨਾਲ ਹੋ ਰਿਹਾ ਧੋਖਾ, ਦੇਖੋ ਹੁਣ ਸਿੰਗਰ ਦਾ ਹਾਲ!|OneIndia Punjabi

2023-11-04 0

ਪੰਜਾਬੀ ਗਾਇਕ ਨਿੰਜਾ ਨੇ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਮਨ ਮੋਹਿਆ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਅਕਸਰ ਐਕਟਿਵ ਰਹਿੰਦੇ ਹਨ ਅਤੇ ਆਪਣੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ।ਨਾਮੀ ਗਾਇਕਾਂ ਦੇ ਨਾਮ ਦਾ ਇਸਤੇਮਾਲ ਕਰਕੇ ਅਕਸਰ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ । ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਹੁਣ ਗਾਇਕ ਨਿੰਜਾ ਬਾਰੇ। ਪੰਜਾਬੀ ਗਾਇਕ ਨਿੰਜਾ ਦਾ ਨਾਮ ਇਸਤੇਮਾਲ ਕਰਕੇ ਕਈ ਲੋਕਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ ।
.
Be careful, people are being cheated in the name of singer Ninja, see the situation of the singer now!
.
.
.
#ninja #punjabisinger #bollywoodnews