ਇੱਕ ਪਾਸੇ ਜਿੱਥੇ ਪੂਰਾ ਦੇਸ਼ ਟੀਮ ਇੰਡੀਆ ਦੀ ਜਿੱਤ ਦਾ ਜਸ਼ਨ ਮਨਾ ਰਿਹਾ ਹੈ। ਉੱਧਰ ਦੂਜੇ ਪਾਸੇ ਵਿਰਾਟ ਕੋਹਲੀ ਵੱਲੋਂ ਅੱਜ ਆਪਣੇ 35ਵੇਂ ਜਨਮਦਿਨ 'ਤੇ ਦੱਖਣੀ ਅਫਰੀਕਾ ਖਿਲਾਫ ਸ਼ਾਨਦਾਰ ਪਾਰੀ ਖੇਡੀ ਗਈ। ਸੋਸ਼ਲ ਮੀਡੀਆ ਉੱਤੇ ਫੈਨਜ਼ ਅਤੇ ਕਲਾਕਾਰ ਵਿਰਾਟ ਕੋਹਲੀ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਅਜਿਹੇ ਵਿੱਚ ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਨੇ ਵਿਰਾਟ ਕੋਹਲੀ ਦਾ ਇੱਕ ਅਣਦੇਖਿਆ ਵੀਡੀਓ ਸਭ ਨਾਲ ਸਾਂਝਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਆਪਣੇ ਦਿਉਰ ਕੋਹਲੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
.
What did Virat Kohli do apart from cricket? The video has gone viral!
.
.
.
#viratkohli #cricketer #viratkohlinews