America 'ਚ ਲੋਕਾਂ ਨੇ ਘੇਰਿਆ White House, ਸੜਕਾਂ 'ਤੇ ਨਿਕਲੇ ਲੋਕ, ਕਰ'ਤੀ ਇਹ ਮੰਗ |OneIndia Punjabi

2023-11-06 0

ਇਜ਼ਰਾਈਲ ਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਅਮਰੀਕਾ 'ਚ ਫਲਸਤੀਨ ਸਮਰਥਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਹਜ਼ਾਰਾਂ ਲੋਕਾਂ ਨੇ ਵਾਈਟ ਹਾਊਸ ਨੂੰ ਘੇਰਾ ਪਾ ਲਿਆ ਤੇ ਨਾਅਰੇਬਾਜ਼ੀ ਕੀਤੀ। ਦੱਸਦਈਏ ਪ੍ਰਦਰਸ਼ਨਕਾਰੀਆਂ ਨੇ ਗਾਜ਼ਾ 'ਚ ਜੰਗਬੰਦੀ ਤੇ ਇਜ਼ਰਾਈਲ ਨੂੰ ਦਿੱਤੀ ਜਾ ਰਹੀ ਅਮਰੀਕੀ ਸਹਾਇਤਾ ਬੰਦ ਕਰਨ ਦੀ ਮੰਗ ਕੀਤੀ ਹੈ । ਪਿਛਲੇ ਕੁਝ ਦਿਨਾਂ ਤੋਂ ਹਮਾਸ ਅਤੇ ਇਜ਼ਰਾਈਲ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ। ਇਜ਼ਰਾਇਲੀ ਫੌਜ ਲਗਾਤਾਰ ਹਮਾਸ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਦੌਰਾਨ ਫਲਸਤੀਨੀ ਸਮਰਥਕਾਂ ਨੇ ਅਮਰੀਕਾ ;ਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ ਵ੍ਹਾਈਟ ਹਾਊਸ ਨੂੰ ਘੇਰ ਲਿਆ।
.
In America, people surrounded the White House, people came out on the streets, demanding this.
.
.
.
#americanews #whitehouse #america