ਨਿਹੰਗ ਸਿੰਘਾਂ ਨਾਲ ਨਜ਼ਰ ਆਈ ਇਹ ਖੂਬਸੂਰਤ ਅਦਾਕਾਰ! ਨਿਹੰਗ ਸਿੰਘਾਂ ਨਾਲ ਮਿਲ ਕੇ ਬੁਲਾਈ ''ਫ਼ਤਹਿ'' |OneIndia Punjabi

2023-11-08 26

ਟੀਵੀ ਰਾਹੀਂ ਬਾਲੀਵੁੱਡ ਵਿੱਚ ਆਪਣਾ ਦਬਦਬਾ ਕਾਇਮ ਕਰਨ ਵਾਲੀ ਅਦਾਕਾਰਾ ਮ੍ਰਿਣਾਲ ਠਾਕੁਰ ਸੋਸ਼ਲ ਮੀਡਿਆ 'ਤੇ ਬੇਹੱਦ ਐਕਟਿਵ ਰਹਿੰਦੀ ਹੈ...ਬਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰਾ ਮ੍ਰਿਣਾਲ ਠਾਕੁਰ ਜਲਦ ਹੀ ਆਪਣੀ ਨਵੀਂ ਫਿਲਮ ਪੀਪਾ ਨੂੰ ਲੈ ਕੇ ਸੁਰਖੀਆਂ 'ਚ ਹੈ। ਅਦਾਕਾਰਾ ਮ੍ਰਿਣਾਲ ਠਾਕੁਰ ਦੇ ਪ੍ਰਸ਼ੰਸਕਾਂ ਦੀ ਕੋਈ ਕਮੀ ਨਹੀਂ ਹੈ। ਸੋਸ਼ਲ ਮੀਡੀਆ ਤੋਂ ਲੈ ਕੇ ਫਿਲਮਾਂ ਤੱਕ, ਪ੍ਰਸ਼ੰਸਕ ਬਹੁਤ ਪਿਆਰ ਦੀ ਬਰਸਾਤ ਕਰਦੇ ਹਨ। ਹਾਲ ਹੀ 'ਚ ਅਦਾਕਾਰਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਨਿਹੰਗ ਸਿੱਖਾਂ ਦੇ ਨਾਲ ਨਜ਼ਰ ਆ ਰਹੀ ਹੈ।
.
This beautiful actor was seen with the Nihang Singhs! Called "Fateh" together with Nihang Singhs.
.
.
.
#mrunalthakur #bollywoodnews #nihangsinghs