ਇਸ ਧਰਮਸਥਲ 'ਤੇ ਨਤਮਸਤਕ ਹੋਏ Vicky Kaushal, ਕਿਰਪਾਨ ਦੇ ਕੀਤਾ ਗਿਆ ਸਨਮਾਨਿਤ |OneIndia Punjabi

2023-11-08 2

ਵਿੱਕੀ ਕੌਸ਼ਲ ਆਪਣੀ ਫ਼ਿਲਮ ‘ਸੈਮ ਬਹਾਦਰ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਭਾਰਤ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾ ਦੇ ਜੀਵਨ ‘ਤੇ ਅਧਾਰਿਤ ਹੈ । ਫ਼ਿਲਮ ਦਾ ਦਰਸ਼ਕਾਂ ਨੂੰ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਇਸ ਤੋਂ ਪਹਿਲਾਂ ਵਿੱਕੀ ਕੌਸ਼ਲ ਸਰਵਧਰਮਸਥਲ ਅਸਥਾਨ ਨਤਮਸਤਕ ਹੋਏ । ਜਿਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਵਿੱਕੀ ਕੌਸ਼ਲ ਸਿੱਖ ਰੈਜੀਮੈਂਟ ਦੀ ਛੇਵੀਂ ਬਟਾਲੀਅਨ ਦੇ ਸਰਵ ਧਰਮ ਅਸਥਾਨ ‘ਚ ਮੱਥਾ ਟੇਕਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਫੌਜ ਦੇ ਅਫਸਰ ਕਿਰਪਾਨ ਦੇ ਕੇ ਸਨਮਾਨਿਤ ਕਰ ਰਹੇ ਹਨ ।
.
Vicky Kaushal, who bowed down at this temple, was honored with Kirpan.
.
.
.
#vickykaushal #actor #bollywoodnews