ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਹਨੀ ਸਿੰਘ ਆਪਣੇ ਤਲਾਕ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ 'ਚ ਸਨ। ਹੁਣ ਇਸ ਵਿੱਚ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਗਾਇਕ ਅਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਦੇ ਤਲਾਕ ਨੂੰ ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ।ਪੰਜਾਬੀ ਗਾਇਕ ਤੇ ਰੈਪਰ Honey Singh ਅਤੇ ਪਤਨੀ ਸ਼ਾਲਿਨੀ ਤਲਵਾਰ ਦਾ ਤਲਾਕ ਹੋ ਗਿਆ ਹੈ। ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਰੈਪਰ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਤਲਾਕ ਦਾ ਫੈਸਲਾ ਸੁਣਾਇਆ।ਜਾਣਕਾਰੀ ਮੁਤਾਬਿਕ ਪ੍ਰਿੰਸੀਪਲ ਜੱਜ (ਫੈਮਿਲੀ ਕੋਰਟ) ਪਰਮਜੀਤ ਸਿੰਘ ਨੇ ਸਿੰਘ ਅਤੇ ਉਸ ਦੀ ਪਤਨੀ ਸ਼ਾਲਿਨ ਤਲਵਾੜ ਵਿਚਕਾਰ ਮਾਮਲੇ ਨੂੰ ਖਤਮ ਕਰ ਦਿੱਤਾ ਅਤੇ ਦੋਹਾਂ ਧਿਰਾਂ ਨੂੰ ਤਲਾਕ ਦਾ ਹੁਕਮ ਦੇ ਦਿੱਤਾ।
.
Honey Singh's relationship broke! The wife made serious allegations.
.
.
.
#honeysingh #singer #bollywoodnews