ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸੋਨਮ ਬਾਜਵਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਸੋਨਮ ਬਾਜਵਾ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਇਤਿਹਾਸ ਰਚਿਆ ਸੀ। ਇਸ ਤੋਂ ਪਹਿਲਾਂ ਸੋਨਮ ਦੀ ਫਿਲਮ 'ਗੋਡੇ ਗੋਡੇ ਚਾਅ' ਵੀ ਬਲਾਕਬਸਟਰ ਰਹੀ ਸੀ। ਹੁਣ ਸੋਨਮ ਬਾਜਵਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਸੋਨਮ ਬਾਜਵਾ ਦਾ ਇੱਕ ਲੇਟੈਸਟ ਵੀਡੀਓ ਕਾਫੀ ਸੁਰਖੀਆਂ ਬਟੋਰ ਰਿਹਾ ਹੈ।
.
Sonam Bajwa shared a bold video, all senses were blown away! See who went on a date?
.
.
.
#sonambajwa #actress #bollywoodnews