ਸਾਵਧਾਨ! ਪੰਜਾਬ ਵਿਚ ਮੀਂਹ ਦੀ ਭਵਿੱਖਬਾਣੀ, ਇਨ੍ਹਾਂ ਸੂਬਿਆਂ ਲਈ ਜਾਰੀ ਹੋਇਆ ਅਲਰਟ! |OneIndia Punjabi

2023-11-09 1

ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਸ਼ਾਮ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਨਾਲ ਹੀ ਇਕ ਸਾਈਕਲੋਨਿਕ ਸਰਕੂਲੇਸ਼ਨ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗਰਜ ਨਾਲ ਛਿੱਟੇ ਪੈਣ ਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜ ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਵੀ ਚੱਲ ਸਕਦੀ ਹੈ। ਹਾਲਾਂਕਿ ਬਠਿੰਡਾ, ਅਬੋਹਰ, ਮੁਕਤਸਰ ਤੇ ਫ਼ਾਜ਼ਿਲਕਾ ਵਿਚ ਬਾਰਿਸ਼ ਦੀ ਸੰਭਾਵਨਾ ਘੱਟ ਹੈ।
.
Be careful! Rain forecast in Punjab, alert issued for these states!
.
.
.
#punjabnews #weathernews #weathernewslive
~PR.182~

Videos similaires