ਪੰਜਾਬੀ ਗਾਇਕ ਕੇਐਸ ਮੱਖਣ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਪੰਡਿਤ ਰਾਓ ਧਰਨੇਵਰ ਨੇ ਬਠਿੰਡਾ ਦੇ ਐਸਐਸਪੀ ਅਤੇ ਡੀਸੀ ਨੂੰ ਨਵੇਂ ਗੀਤ ਜ਼ਮੀਨ ਦਾ ਰੋਲਾ ਪਰ ਮੱਖਣ ਅਤੇ ਉਸ ਦੇ ਸਾਥੀ ਸੱਤੀ ਲੋਹਾ ਖੇੜਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।ਜੀ ਹਾਂ ਪੰਜਾਬੀ ਗਾਇਕ ਕੇਐਸ ਮੱਖਣ ਮੁਸ਼ਕਲਾਂ 'ਚ ਘਿਰਦੇ ਨਜ਼ਰ ਆ ਰਹੇ ਹਨ। ਪੰਡਿਤ ਰਾਓ ਧਰਨੇਵਰ ਨੇ ਉਨ੍ਹਾਂ ਤੇ ਓਹਨਾ ਦੇ ਸਾਥੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।
.
K.S Makhan, surrounded by difficulties, complaint reached to SSP and DC against the singer!
.
.
.
#ksmakhan #punjabisinger #punjabnews