CANADA ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਹੁਣ ਇੰਨੇ ਬੈਂਡਾਂ 'ਤੇ ਮਿਲੇਗਾ VISA! |OneIndia Punjabi

2023-11-09 0

ਕੈਨੇਡਾ ਅਤੇ ਭਾਰਤ ਦੇ ਵਿਗੜਦੇ ਕੂਟਨੀਤਕ ਸਬੰਧਾਂ ਨੇ ਇੱਕ ਵਾਰ ਤਾਂ ਉਹਨਾਂ ਵਿਦਿਆਰਥੀਆਂ ਪਰੇਸ਼ਾਨੀ ਵਿੱਚ ਪਾ ਦਿੱਤਾ ਸੀ ਜੋ ਕੈਨੇਡਾ ਜਾਣ ਦਾ ਸੁਫ਼ਨਾ ਵੇਖ ਰਹੇ ਸੀ।ਨੇਡਾ ਨੇ 99 ਫੀਸਦੀ ਵਿਦਿਆਰਥੀਆਂ ਨੂੰ ਵੀਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ।ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਪ੍ਰਤੀ ਬਹੁਤ ਨਰਮ ਰਵੱਈਆ ਅਪਣਾਇਆ ਹੈ। ਕੈਨੇਡਾ ਨੇ ਹੁਣ 99 ਫੀਸਦੀ ਵਿਦਿਆਰਥੀਆਂ ਨੂੰ ਵੀਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ ਜਦੋਂ ਕਿ ਪਹਿਲਾਂ ਵੀਜ਼ਾ ਦੇਣ ਦੀ ਦਰ 60 ਫੀਸਦੀ ਦੇ ਕਰੀਬ ਸੀ।
.
Good news for Punjabi students going to CANADA, now you will get VISA on so many bands!
.
.
.
#canadanews #canadavisa #punjabnews

Videos similaires