ਦਿੱਲੀ ਏਅਰਪੋਟ 'ਤੇ ਹੁਣ 30 ਨਵੰਬਰ ਤੱਕ ਵਿਜ਼ਟਰ ਐਂਟਰੀ ਟਿਕਟਾਂ 'ਤੇ ਰੋਕ ਲੱਗਾ ਦਿੱਤੀ ਗਈ ਹੈ | ਦਸਦਈਏ ਕਿ ਰਾਸ਼ਟਰੀ ਰਾਜਧਾਨੀ ਤੇ ਪੰਜਾਬ ਦੇ ਹਵਾਈ ਅੱਡਿਆਂ ਤੋਂ ਏਅਰ ਇੰਡੀਆ ਦੀਆਂ ਉਡਾਣਾਂ 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਵਾਧੂ ਸਕਰੀਨਿੰਗ ਤੋਂ ਗੁਜ਼ਰਨਾ ਪਵੇਗਾ ਤੇ ਵਧਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਹਵਾਈ ਅੱਡੇ 'ਤੇ ਵਿਜ਼ਟਰ ਐਂਟਰੀ ਟਿਕਟਾਂ ਦੇ ਜਾਰੀ ਕਰਨ 'ਤੇ 30 ਨਵੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ 'ਚ ਸੈਲਾਨੀਆਂ ਦੇ ਦਾਖਲੇ 'ਤੇ 30 ਨਵੰਬਰ ਤੱਕ ਪਾਬੰਦੀ ਲਗਾਈ ਗਈ ਹੈ। ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਇਸ ਸਬੰਧ 'ਚ ਇਕ ਸਰਕੂਲਰ ਵੀ ਜਾਰੀ ਕੀਤਾ ਹੈ।
.
Be careful to be a Punjabi who goes abroad! Entry will not take place at Delhi Airport.
.
.
.
#delhiairport #delhiairpotnews #punjabiyouth