ਕੈਨੇਡੀਅਨ ਕਵਿੱਤਰੀ ਰੂਪੀ ਕੌਰ ਨੇ ਵ੍ਰਾਈਟ ਹਾਊਸ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਰੂਪੀ ਕੌਰ ਦਾ ਕਹਿਣਾ ਹੈ ਕਿ ਉਸਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ ਕਿਉਂਕਿ ਉਹ ਇਜ਼ਰਾਈਲ-ਗਾਜ਼ਾ ਯੁੱਧ ਲਈ ਅਮਰੀਕਾ ਸਰਕਾਰ ਦੀ ਪ੍ਰਤੀਕਿਰਿਆ ਦਾ ਵਿਰੋਧ ਕਰਦੀ ਹੈ। ਕੌਰ ਨੇ ਇਕ ਟਵੀਟ ਅਤੇ ਇੰਸਟਾਗ੍ਰਾਮ ਪੋਸਟ 'ਚ ਕਿਹਾ ਕਿ ਪ੍ਰਸ਼ਾਸਨ ਨੇ ਉਸ ਨੂੰ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਦੀਵਾਲੀ ਦੇ ਜਸ਼ਨ ਲਈ ਸੱਦਾ ਦਿੱਤਾ ਸੀ। ਠੁਕਰਾ ਦਿੱਤਾ ਸੀ |
.
Canadian Punjabi girl rejected the invitation of America, know what was the reason?
.
.
.
#roopikaur #whitehouse #canadanews