Karan Aujhla ਕੈਨੇਡਾ ਛੱਡ ਕਿੱਧਰ ਹੋਇਆ ਸ਼ਿਫਟ? ਗਾਇਕ ਦੀ ਵੀਡੀਓ ਨੇ ਹੈਰਾਨ ਕੀਤੇ ਲੋਕ! |OneIndia Punjabi

2023-11-10 1

ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਛੋਟੀ ਜਿਹੀ ਉਮਰ ਵਿੱਚ ਹੀ ਗਾਇਕ ਨੇ ਆਪਣੇ ਲਈ ਕਾਫੀ ਵੱਡਾ ਨਾਮ ਤੇ ਸ਼ੋਹਰਤ ਹਾਸਿਲ ਕੀਤੀ। ਇਸ ਦੇ ਨਾਲ ਨਾਲ ਕਰਨ ਔਜਲਾ ਆਪਣੀ ਪਰਸਨਲ ਲਾਈਫ ਕਰਕੇ ਵੀ ਸੁਰਖੀਆਂ 'ਚ ਰਹਿੰਦਾ ਹੈ। ਹਾਲ ਹੀ 'ਚ ਕਰਨ ਔਜਲਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।ਕਰਨ ਔਜਲਾ ਹਾਲ ਹੀ 'ਚ ਕੈਨੇਡਾ ਤੋਂ ਦੁਬਈ ਸ਼ਿਫਟ ਹੋ ਗਿਆ ਹੈ।
.
Karan Aujla left Canada and where did he shift? The singer's video surprised people!
.
.
.
#karanaujhla #punjabnews #punjabisinger
~PR.182~