Canada ਨਹੀਂ ਰਿਹਾ ਹੁਣ ਪੰਜਾਬੀ ਵਿਦਿਆਰਥੀਆਂ ਦੀ ਪਸੰਦ, ਦੇਖੋ ਕਿਹੜੀ Country ਨੂੰ ਦੇ ਰਹੇ ਪਹਿਲ |OneIndia Punjabi

2023-11-14 1

ਕੈਨੇਡਾ ਤੇ ਹੋਰ ਦੇਸ਼ਾਂ ਨੂੰ ਛੱਡ ਵਿਦਿਆਰਥੀ ਹੁਣ ਅਮਰੀਕਾ ਜਾ ਰਹੇ ਹਨ | ਜੀ ਹਾਂ, ਲਗਾਤਾਰ ਤੀਜੇ ਸਾਲ ਰਿਕਾਰਡ ਗਿਣਤੀ 'ਚ ਭਾਰਤੀ ਵਿਦਿਆਰਥੀਆਂ ਨੇ ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਨੂੰ ਚੁਣਿਆ ਹੈ । ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 'ਚ 35 ਫ਼ੀਸਦੀ ਦਾ ਵਾਧਾ ਹੋਇਆ ਹੈ ਤੇ ਵਿਦਿਅਕ ਸਾਲ 2022-23 'ਚ ਹੁਣ ਤੱਕ ਸਭ ਤੋਂ ਵੱਧ 2,68,923 ਵਿਦਿਆਰਥੀ ਅਮਰੀਕਾ ਗਏ ਹਨ। ਇਹ ਜਾਣਕਾਰੀ ਇਕ ਰਿਪੋਰਟ 'ਚ ਦਿੱਤੀ ਗਈ ਹੈ । ‘ਓਪਨ ਡੋਰ ਰਿਪੋਰਟ’ ਅਨੁਸਾਰ ਅਮਰੀਕਾ 'ਚ ਪੜ੍ਹ ਰਹੇ 10 ਲੱਖ ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ 'ਚੋਂ ਭਾਰਤੀ ਵਿਦਿਆਰਥੀਆਂ ਦੀ ਗਿਣਤੀ 25 ਫ਼ੀਸਦੀ ਤੋਂ ਵੱਧ ਹੈ ਤੇ ਇਸ ਸਾਲ ਵੀ ਰਿਕਾਰਡ ਗਿਣਤੀ 'ਚ ਭਾਰਤੀ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਗਏ।
.
Canada is no longer the choice of Punjabi students, see which country they are giving priority to.
.
.
.
#canadanews #americanews #punjabiyouth

Videos similaires