ਹਰਿਆਣਾ ਦੇ ਜੀਂਦ ਦੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਬਾਰੇ ਵੱਡਾ ਖੁਲਾਸਾ ਹੋਇਆ ਹੈ। ਡੀਸੀ ਵੱਲੋਂ ਗਠਿਤ ਕਮੇਟੀ ਦੀ ਰਿਪੋਰਟ ਵਿੱਚ ਪ੍ਰਿੰਸੀਪਲ ਦਾ ਸਾਰਾ ਸੱਚ ਸਾਹਮਣੇ ਆਇਆ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ 50 ਤੋਂ ਵੱਧ ਵਿਦਿਆਰਥਣਾਂ ਦਾ ਯੌਨ ਸ਼ੋਸ਼ਣ ਕੀਤਾ ਸੀ। ਇਸ ਮਾਮਲੇ ਵਿੱਚ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ ਸੀ ਜੋ ਇਸ ਸਕੂਲ ਵਿੱਚ 11ਵੀਂ ਜਮਾਤ ਵਿੱਚ ਪੜ੍ਹਦੀ ਸੀ।ਕੁਝ ਪੀੜਤਾਂ ਵੱਲੋਂ 31 ਅਗਸਤ ਨੂੰ ਪੱਤਰ ਲਿਖਿਆ ਗਿਆ ਸੀ। ਇਸ ਤੋਂ ਬਾਅਦ ਪ੍ਰਿੰਸੀਪਲ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ।
+.
The girl took a terrible step due to the dir+ty deeds of the old principal.
.
.
.
#haryananews #schoolprincipal #punjabnews