ਦੀਵਾਲੀ ਤੇ ਬੰਦੀਛੋੜ ਦਿਵਸ ਪੂਰੀ ਦੁਨੀਆ ਵਿਚ ਵਸਦੇ ਭਾਰਤੀਆਂ ਨੇ ਪੂਰੇ ਜਸ਼ਨ ਨਾਲ ਮਨਾਇਆ ਪਰ ਅਫ਼ਸੋਸ ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਸਬਾਊਦੀਆ ਬੇਲਾਫਾਰਨੀਆ ਵਿਖੇ ਭਾਰਤੀ ਲੋਕਾਂ ਦੀ ਦੀਵਾਲੀ ਦੀ ਚੱਲ ਰਹੀ ਪਾਰਟੀ ਵਿੱਚ ਕਿਸੇ ਗੱਲ ਨੂੰ ਲੈ ਤਕਰਾਰ ਹੋ ਗਈ। ਇਸ ਦੌਰਾਨ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਲਾਫਾਰਨੀਆ ਪਿੰਡ ਜਿੱਥੇ ਕਿ ਬਹੁਗਿਣਤੀ ਭਾਰਤੀ ਰਹਿੰਦੇ ਹਨ ਇੱਥੇ ਕੁਝ ਭਾਰਤੀ ਨੌਜਵਾਨਾਂ ਨੇ ਦੀਵਾਲੀ ਦੀਆਂ ਖੁਸ਼ੀਆਂ ਮਨਾਉਣ ਲਈ ਪਾਰਟੀ ਕੀਤੀ, ਜਿਸ ਵਿੱਚ ਪਿੰਡ ਦੇ ਬਾਹਰੋਂ ਵੀ ਭਾਰਤੀ ਨੌਜਵਾਨਾਂ ਨੇ ਪਾਰਟੀ ਦਾ ਆਨੰਦ ਲੈਣ ਲਈ ਆਮਦ ਕੀਤੀ।
.
Bloodthirsty Punjabi in Italy, such a blow to the head of the young man, the family fell behind.
.
.
.
#italynews #punjabiyouth #punjabnews