Trudeau ਵਲੋਂ ਲਗਾਏ ਇਲਜ਼ਾਮਾਂ 'ਤੇ ਭਾਰਤ ਨੇ ਮੁੜ ਘੇਰਿਆ ਕੈਨੇਡਾ, ਚਣੌਤੀ ਦੇ ਮੰਗੇ ਸਬੂਤ! |OneIndia Punjabi

2023-11-16 0

ਹਾਲ 'ਚ ਕੈਨੇਡੀਆਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਬਾਰੇ ਆਪਣੇ ਇਲਜ਼ਾਮ ਨੂੰ ਮੁੜ ਦੁਹਰਾਇਆ ਹੈ। ਜਿਸ ਤੋਂ ਬਾਅਦ ਫਿਰ ਦੋਵਾਂ ਦੇਸ਼ਾਂ ਦੇ ਵਿੱਚ ਤਣਾਅ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਹੁਣ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜੀ ਜਾਂਚ ਤੋਂ ਇਨਕਾਰ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਰ ਕੈਨੇਡਾ ਸਰਕਾਰ ਨੂੰ ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸਬੂਤ ਦਿਖਾਉਣੇ ਚਾਹੀਦੇ ਹਨ ਕਿ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟ ਸ਼ਾਮਲ ਸਨ।
.
On the accusations made by Trudeau, India surrounded Canada again, the challenge demanded evidence!
.
.
.
#sjaishankar #justintrudeau #indiacanada