ਜਲੰਧਰ ਦੇ ਅਲਾਵਲਪੁਰ ਡਿਜੋਕਟ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਅਲਾਵਲਪੁਰ ਡਿਜਕੋਟ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ (15) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ (15) ਦੀ ਪ੍ਰਾਰਥਨਾ ਸਭਾ ਤੋਂ ਬਾਅਦ ਕਲਾਸ ਵਿੱਚ ਜਾਂਦੇ ਸਮੇਂ ਅਚਾਨਕ ਡਿੱਗ ਗਿਆ। ਜਦੋਂ ਉਹ ਅਚਾਨਕ ਡਿੱਗਿਆ ਤਾਂ ਸਕੂਲ ਪ੍ਰਬੰਧਕ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਵਿਦਿਆਰਥੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
.
The mother sent her son to school in the morning, suddenly such news came from the school.
.
.
.
#jalandharnews #gurpreet #punjabnews