ਕੈਨੇਡਾ ਦੇ ਮਿਸੀਸਾਗਾ ਤੋਂ ਇੱਕ ਬੜੀ ਹੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ | ਦੱਸਦਈਏ ਕਿ ਮਿਸੀਸਾਗਾ 'ਚ ਸਕਿਉਰਿਟੀ ਗਾਰਡ ਵਜੋਂ ਤਾਇਨਾਤ ਇੱਕ ਪੰਜਾਬ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ 28 ਸਾਲਾਂ ਜਗਰਾਜ ਸਿੰਘ ਵਜੋਂ ਹੋਈ ਹੈ। ਜਗਰਾਜ ਸਿੰਘ ਰਾਏਕੋਟ ਦੇ ਨਥੋਵਾਲ ਦਾ ਰਹਿਣ ਵਾਲਾ ਸੀ ਤੇ 3 ਮਹੀਨੇ ਪਹਿਲਾਂ ਹੀ ਕੈਨੇਡਾ ਸਟੱਡੀ ਵੀਜ਼ਾ 'ਤੇ ਆਇਆ ਸੀ।
.
3 months ago a Punjabi youth went to Canada, the youth did a big incident with him.
.
.
.
#canadanews #punjabiboy #punjabnews
~PR.182~