ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਕੁਰਲਾ ਇਲਾਕੇ ਵਿੱਚ ਐਤਵਾਰ (19 ਨਵੰਬਰ) ਨੂੰ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਸੂਟਕੇਸ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ। ਪੁਲਿਸ ਨੇ ਦੱਸਿਆ ਕਿ ਇੱਥੇ ਮੈਟਰੋ ਦੀ ਉਸਾਰੀ ਵਾਲੀ ਥਾਂ ਦੇ ਕੋਲ ਇੱਕ ਸੂਟਕੇਸ ਵਿੱਚੋਂ ਇੱਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਐਤਵਾਰ ਦੁਪਹਿਰ ਕਰੀਬ 12.30 ਵਜੇ ਉਨ੍ਹਾਂ ਨੂੰ ਸ਼ਾਂਤੀ ਨਗਰ 'ਚ ਸੀਐੱਸਟੀ ਰੋਡ 'ਤੇ ਇਕ ਸੂਟਕੇਸ ਪਏ ਹੋਣ ਦੀ ਸੂਚਨਾ ਮਿਲੀ ਸੀ।
.
A young girl found in a closed suitcase! Someone left the case in this condition.
.
.
.
#mumbainews #mumbaipolice #punjabnews