Canada 'ਚ ਖਾਲਿਸ+ਤਾਨੀ ਸਮਰਥਕ ਦੀ ਸ਼ਰੇਆਮ ਹਿੰਦੂ ਮੰਦਿਰ 'ਤੇ ਹਮਲੇ ਦੀ ਧਮਕੀ, ਕੈਨੇਡੀਅਨ ਐਮ.ਪੀ ਵੀ ਹੋ ਗਿਆ ਸਿੱਧਾ |

2023-11-22 0

ਖਾਲਿਸਤਾਨੀ ਸਮਰਥਕਾਂ ਅਤੇ ਉਹਨਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਸੋਮਵਾਰ ਨੂੰ ਸਰੀ ਵਿੱਚ ਖਾਲਿਸਤਾਨੀ ਸਮਰਥਕਾਂ ਦੀ ਇੱਕ ਕਥਿਤ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਉਹ ਹਿੰਦੂ ਲਕਸ਼ਮੀ ਨਰਾਇਣ ਮੰਦਰ 'ਤੇ ਹਮਲਾ ਕਰਨਾ ਚਾਹੁੰਦੇ ਹਨ।ਕੈਨੇਡੀਅਨ ਐਮ.ਪੀ ਆਰੀਆ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਸ਼ੇਅਰ ਕੀਤਾ ਹੈ।
.
Threat of attack on Hindu temple by Khalistani supporter in Canada, Canadian MP also became direct.
.
.
.
#khalistani #hinduism #hindutemple
~PR.182~

Videos similaires