ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦਾ ਮੁਥਾਜ ਨਹੀਂ। ਉਸ ਨੇ ਆਪਣੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। । ਹਾਲ ਹੀ 'ਚ ਪੰਜਾਬੀ ਗਾਇਕ ਨੇ ਚੁੱਪ-ਚੁਪੀਤੇ ਵਿਆਹ ਕਰਵਾ ਲਿਆ ਜਿਸ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵਿਆਹ ਦੀਆਂ ਰਸਮਾਂ ਮੋਗਾ ਦੇ ਸਕਾਈ ਰਿਗ ਹੋਟਲ 'ਚ ਹੋਈਆਂ। ਪੰਜਾਬੀ ਗਾਇਕ ਹਰਭਜਨ ਮਾਨ ਨੇ ਵਿਆਹ 'ਚ ਪਹੁੰਚ ਕੇ ਖ਼ੂਬ ਰੌਣਕਾਂ ਲਗਾਈਆਂ ਤੇ ਨਵੀਂ ਜੋੜੀ ਨੂੰ ਸੋਸ਼ਲ ਮੀਡੀਆ 'ਤੇ ਅਨੋਖੇ ਤਰੀਕੇ ਨਾਲ ਵਧਾਈ ਦਿੱਤੀ ਹੈ।
.
New video viral with Gurnam Bhullar's wife Balpreet, got emotional on the shower of notes!
.
.
.
#gurnambhullar #gurnambhlarmarriage #marriage
~PR.182~