ਕੈਨੇਡਾ 'ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਵਿਦੇਸ਼ 'ਚ ਬੈਠੇ ਸਿੱਖ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪੰਨੂ 'ਤੇ ਹਮਲਾ ਕੀਤਾ ਜਾਣਾ ਸੀ। ਜਿਸ ਨੂੰ ਅਮਰੀਕਾ ਨੇ ਨਾਕਾਮ ਕਰ ਦਿੱਤਾ ਹੈ। ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਪਲਾਨਿੰਗ ਕੀਤੀ ਜਾ ਰਹੀ ਸੀ। ਇਸ ਦਾ ਦਾਅਵਾ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ 'ਚ ਕੀਤਾ ਗਿਆ ਹੈ। ਇਸ ਤੋਂ ਬਾਅਦ ਅਮਰੀਕਾ ਨੇ ਭਾਰਤ ਸਰਕਾਰ 'ਤੇ ਇਸ ਸਾਜਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ ਹਨ। ਅਤੇ ਕੂਟਨੀਤੀਕ ਚਿਤਾਵਨੀ ਵੀ ਭਾਰਤ ਨੂੰ ਦੇ ਦਿੱਤੀ ਗਈ ਹੈ। ਹੁਣ ਸਵਾਲ ਇਹ ਹੈ ਕਿ ਆਖਰ ਅਮਰੀਕਾ ਗੁਰਪਤਵੰਤ ਸਿੰਘ ਪੰਨੂ ਨੂੰ ਲੈ ਕੇ ਅਜਿਹੇ ਦਾਅਵੇ ਕਿਉਂ ਕਰ ਰਿਹਾ ਹੈ ?
.
Conspiracy to kil+l Gurpatwant Singh Pannu? The United States has made serious allegations against the Indian government!
.
.
.
#gurpatwantsinghpannu #americanews #india
~PR.182~