ਜ਼ਮੀਨ ਵੇਚ 8 ਮਹੀਨੇ ਪਹਿਲਾਂ ਹੀ ਗਿਆ ਸੀ Canada, ਵਾਪਰਿਆ ਭਾਣਾ | Canada News |OneIndia Punjabi

2023-11-27 2

ਜ਼ਮੀਨ ਵੇਚ ਕੇ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ 26 ਸਾਲਾਂ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਦਈਏ ਕਿ ਮਨਿੰਦਰਜੀਤ ਸਿੰਘ ਕਰੀਬ ਅੱਠ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਜਿੱਥੇ ਹਾਰਟ ਅਟੈਕ ਹੋਣ ਨਾਲ ਉਸ ਦੀ ਮੌਤ ਹੋ ਗਈ ਹੈ । ਪਿੰਡ ਨਰੈਣਗੜ੍ਹ ਨਾਲ ਸਬੰਧਤ ਮ੍ਰਿਤਕ ਦਾ ਪਰਿਵਾਰ ਸਥਾਨਕ ਹਾਊਸਿੰਗ ਬੋਰਡ ਕਲੋਨੀ 'ਚ ਰਹਿੰਦਾ ਹੈ। ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਕੋਲ ਹੁਣ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਤੋਂ ਵੀ ਅਸਮਰੱਥ ਹੈ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁੱਤ ਦੀ ਮ੍ਰਿਤਕ ਦੇਹ ਮੰਗਵਾਉਣ ਲਈ ਉਨ੍ਹਾਂ ਦੀ ਮੱਦਦ ਕੀਤੀ ਜਾਵੇ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਨਿੰਦਰਜੀਤ ਸਿੰਘ ਦਾ ਸਾਲ 2019 'ਚ ਵਿਆਹ ਹੋਇਆ ਸੀ |
.
The land was sold 8 months ago and went to Canada.
.
.
.
#canadanews #maninderjeetsingh #punjabnews
~PR.182~