Canada ਨੇ ਫ਼ਿਰ ਖੋਹਿਆ ਮੁੱਛ ਫੁੱਟ ਗੱਬਰੂ ਤੇ ਸੋਹਣੀ ਮੁਟਿਆਰ, ਘਰਾਂ 'ਚ ਵਿੱਛ ਗਏ ਸੱਥਰ |OneIndia Punjabi

2023-11-27 12

ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ 'ਚ ਜਾ ਪੈਂਦੇ ਹਨ। ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪ੍ਰਨੀਤ ਕੌਰ ਵਜੋਂ ਹੋਈ ਹੈ। ਪ੍ਰਨੀਤ ਕੌਰ ਕਰੀਬ 6 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਲਗਿਰੀ ਗਈ ਸੀ। ਮ੍ਰਿਤਕ ਲੜਕੀ ਮਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਸੀ।
.
Canada has again taken away the mustache and beautiful young women, they are scattered in their homes.
.
.
.
#Canadanews #parneetkaur #punjabnews