Punjab ਦੀ ਇਸ ਧੀ ਨੇ ਵਿਦੇਸ਼ੀ ਧਰਤੀ 'ਤੇ ਕਰ'ਤਾ ਕਮਾਲ! ਅਮਰੀਨ ਢਿੱਲੋਂ ਨੇ ਪੂਰੇ ਪਿੰਡ ਤੇ ਦੇਸ਼ ਦਾ ਨਾਮ ਕੀਤਾ ਰੌਸ਼ਨ |

2023-11-30 2

ਪੰਜਾਬ ਦੀ ਧੀ ਨੇ ਵਿਦੇਸ਼ਾਂ ਦੀ ਧਰਤੀ ਉੱਤੇ ਪੰਜਾਬ ਦਾ ਹੀ ਨਹੀ ਪੂਰੇ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ। ਪਿੰਡ ਚੈਹਿਲਾਂ ਦੀ ਜੰਮਪਲ ਅਮਰੀਨ ਢਿੱਲੋਂ ਨੇ ਕੈਨੇਡਾ ’ਚ ਪਾਇਲਟ ਬਣ ਕੇ ਆਪਣੇ ਪਿੰਡ ਅਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਅਮਰੀਨ ਦਾ ਜਨਮ 2004 ਵਿਚ ਗੁਰਸਮਿੰਦਰ ਸਿੰਘ ਢਿੱਲੋਂ ਦੇ ਘਰ ਮਾਤਾ ਕਮਲਜੀਤ ਕੌਰ ਦੀ ਕੁੱਖੋਂ ਹੋਇਆ। ਉਸ ਨੇ ਮੁੱਢਲੀ ਸਿੱਖਿਆ ਨਰਸਰੀ ਤੋਂ ਪਹਿਲੀ ਕਲਾਸ ਤੱਕ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਤੋਂ ਕੀਤੀ।ਕੈਨੇਡਾ ਵਿਚ ਰਹਿ ਰਹੀ ਅਮਰੀਨ ਢਿੱਲੋਂ ਨੇ ਭਾਈਚਾਰੇ ਦਾ ਮਾਣ ਵਧਾਇਆ ਹੈ। ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਬ-ਡਵੀਜ਼ਨ ਦੇ ਪਿੰਡ ਚਹਿਲਾਂ ਦੀ ਅਮਰੀਨ ਢਿੱਲੋਂ ਨੇ ਕੈਨੇਡਾ ਵਿਚ ਪਾਇਲਟ ਬਣ ਕੇ ਆਪਣੇ ਪਿੰਡ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
.
This daughter of Punjab has done amazing things on foreign land! Amreen Dhillon named the entire village and country.
.
.
.
#canadanews #pilot #amreendhillon
~PR.182~

Videos similaires