ਰਣਬੀਰ ਕਪੂਰ ਅਤੇ ਬੌਬੀ ਦਿਓਲ ਦੀ ਫਿਲਮ 'ਐਨੀਮਲ' ਇਨ੍ਹੀਂ ਦਿਨੀਂ ਬਾਕਸ ਆਫਿਸ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਧੂਮ ਮਚਾ ਰਹੀ ਹੈ। ਇੱਕ ਪਾਸੇ ਜਿੱਥੇ ਅਦਾਕਾਰ ਦੇ ਪ੍ਰਸ਼ੰਸਕ ਫਿਲਮ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਦੂਜੇ ਪਾਸੇ ਇੱਕ ਵਰਗ ਅਜਿਹਾ ਵੀ ਹੈ ਜੋ ਫਿਲਮ ਵਿੱਚ ਦਿਖਾਈ ਗਈ ਹਿੰਸਾ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦਾ ਅਤੇ ਉਹ ਫਿਲਮ ਦੀ ਸਖ਼ਤ ਆਲੋਚਨਾ ਕਰ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਕਾਂਗਰਸੀ ਸੰਸਦ ਮੈਂਬਰ ਰਣਜੀਤ ਰੰਜਨ ਹਨ। ਜੋ ਰਾਜ ਸਭਾ ਵਿੱਚ ਫਿਲਮ ਦਾ ਮੁੱਦਾ ਉਠਾਉਂਦੇ ਨਜ਼ਰ ਆਏ।
.
Arjun Velly song, Congress MP's mercury rose, issue raised in Parliament.
.
.
.
#ranjeetranjan #animalmovie #rajyasabha
~PR.182~