ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ, ਤਿੰਨ ਦਿਨਾਂ ਤੋਂ ਹੜਤਾਲ 'ਤੇ ਬੈਠਿਆਂ ਨੇ ਮੰਨੀ ਜੱਥੇਦਾਰਾਂ ਦੀ ਗੱਲ |

2023-12-08 1

ਕੇਂਦਰੀ ਜੇਲ੍ਹ ਵਿਚ ਬੰਦ ਫਾਂਸੀ ਸਜਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਤੀਸਰੇ ਦਿਨ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ,ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪਟਿਆਲਾ ਜੇਲ੍ਹ ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਕਰੀਬ ਡੇਢ ਘੰਟਾ ਹੋਈ ਮੁਲਕਾਤ ਤੋਂ ਬਾਅਦ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜੋਆਣਾ ਵਲੋਂ ਭੁੱਖ ਹੜਤਾਲ ਖਤਮ ਕਰਨ ਦੀ ਪੁਸ਼ਟੀ ਕੀਤੀ ਹੈ।
.
The hunger strike ended by Bhai Rajoana, those sitting on strike for three days agreed to the words of the Jathedars.
.
.
.
#SGPC #Jathedar #BalwantSinghRajoana
~PR.182~