ਗੁਰਨਾਮ ਭੁੱਲਰ ਦਾ ਬੀਤੇ ਦਿਨੀਂ ਵਿਆਹ ਹੋ ਗਿਆ । ਇਸ ਵਿਆਹ ‘ਚ ਗੁਰਨਾਮ ਭੁੱਲਰ ਦੇ ਨਜ਼ਦੀਕੀ ਦੋਸਤ ਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ । ਇਸ ਵਿਆਹ ਦੀਆਂ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਗੁਰਨਾਮ ਭੁੱਲਰ ਦੇ ਵਿਆਹ ਦੇ ਸਮੇਂ ਕੱਢੀ ਗਈ ਜਾਗੋ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।ਜਿਸ ‘ਚ ਗੁਰਨਾਮ ਭੁੱਲਰ ਬੋਲੀਆਂ ਪਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਗੁਰਨਾਮ ਭੁੱਲਰ ਨੇ ਚੁੱਪ ਚੁਪੀਤੇ ਵਿਆਹ ਕਰਵਾਇਆ ।
.
Unseen video of Gurnam Bhullar's wedding has surfaced, watch on Jago how the groom-turned-singer got the color!
.
.
.
#gurnambhullar #gurnambhlarmarriage #marriage