ਗਾਇਕ ਸਤਵਿੰਦਰ ਬੁੱਗਾ ਦਾ ਪਿਛਲੇ ਲੰਮੇ ਸਮੇਂ ਤੋਂ ਆਪਣੇ ਭਰਾ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਇਸ ਸਬੰਧੀ ਸਤਵਿੰਦਰ ਬੁੱਗਾ ਨੇ ਕਈ ਵਾਰ ਵੀਡੀਓ ਸਾਂਝੀ ਕਰ ਕੇ ਵੀ ਜਾਣਕਾਰੀ ਦਿੱਤੀ ਹੈ ਪਰ ਹੁਣ ਗਾਇਕ ਦੇ ਭਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਗਾਇਕ 'ਤੇ ਇਲਜ਼ਾਮ ਲਗਾ ਰਿਹਾ ਹੈ। ਵੀਡੀਓ ‘ਚ ਸੁਣਿਆ ਜਾ ਸਕਦਾ ਹੈ ਕਿ ਸਤਵਿੰਦਰ ਬੁੱਗਾ ਦਾ ਭਰਾ ਕਹਿ ਰਿਹਾ ਹੈ ਕਿ ਉਹ ਉਸ ਨੂੰ ਘਰੋਂ ਉਜਾੜਨ ਨੂੰ ਫਿਰਦਾ ਹੈ, ਇਸ ਦੇ ਨਾਲ ਹੀ ਉਸ ਨੇ ਗਾਇਕ ਦੇ ਪੁੱਤਰ 'ਤੇ ਵੀ ਕਈ ਇਲਜ਼ਾਮ ਲਗਾਏ।
.
Punjabi singer Satwinder Bugga pushing his brother? The singer's brother made serious allegations while crying!
.
.
.
#satwinderbugga #punjabnews #LandIssue
~PR.182~