Sunny Deol ਦੇ ਨਾਮ 'ਤੇ 50,000 ਦਾ ਇਨਾਮ! ਜਗ੍ਹਾ ਜਗ੍ਹਾ ਲੱਗ ਗਏ ਪੋਸਟਰ |OneIndia Punjabi

2023-12-11 0

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਪੰਜਾਬ ਵਿੱਚ ਇੱਕ ਵਾਰ ਮੁੜ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਐਨਾ ਹੀ ਨਹੀਂ ਸੰਨੀ ਦਿਓਲ ਨੂੰ ਲੱਭਣ ਅਤੇ ਲਿਆਉਣ ਵਾਲੇ ਲਈ 50 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੰਨੀ ਦਿਓਲ ਦੇ ਗੁੰਮਸ਼ੁਦਾ ਹੋਣ ਦੇ ਪੋਸਟਰ ਲਗਾਏ ਗਏ ਹਨ। ਦਰਅਸਲ, ਸੰਨੀ ਦਿਓਲ ਗੁਰਦਾਸਪੁਰ-ਪਠਾਨਕੋਟ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਸੰਨੀ ਦਿਓਲ ਸਾਂਸਦ ਬਣੇ ਹਨ, ਉਦੋਂ ਤੋਂ ਉਹ ਮੁੜ ਜ਼ਿਲ੍ਹਿਆਂ ਵਿੱਚ ਨਜ਼ਰ ਨਹੀਂ ਆਏ ਅਤੇ ਨਾਂ ਹੀ ਉਨ੍ਹਾਂ ਨੇ ਕੋਈ ਵਿਕਾਸ ਕਾਰਜ ਕਰਵਾਏ ਹਨ।
.
50,000 prize in the name of Sunny Deol! Posters were placed in places.
.
.
.
#sunnydeol #gurdaspur #punjabnews