Seerat Kaur Mann ਦੀ ਵਾਇਰਲ ਹੋ ਰਹੀ ਵੀਡੀਓ ਤੋਂ ਬਾਅਦ ਗਿਆਨੀ ਬੂਟਾ ਸਿੰਘ ਨੇ ਖੋਲ੍ਹੇ ਭੇਦ? |OneIndia Punjabi

2023-12-11 50

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸੀਰਤ ਕੌਰ ਨੇ ਆਪਣੇ ਹੀ ਪਿਤਾ ’ਤੇ ਸਵਾਲ ਚੁੱਕੇ ਹਨ। ਦੱਸ ਦਈਏ ਕਿ ਸੀਰਤ ਕੌਰ ਦੀ ਵੀਡੀਓ ਸੋਸ਼ਲ ਮੀਡਿਆ ਤੇ ਖੂਬ ਵਾਇਰਲ ਹੋ ਰਹੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਵੀਡੀਓ ਨੂੰ ਦਿਖਾਇਆ । ਵੀਡੀਓ ’ਚ ਸੀਰਤ ਕੌਰ ਕਹਿੰਦੀ ਹੋਈ ਨਜ਼ਰ ਆ ਰਹੀ ਹੈ ਕਿ ਸੀਐੱਮ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਂ ਬਣਨ ਵਾਲੇ ਹਨ।ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਸਾਡੀ ਜ਼ਿੰਮੇਵਾਰੀ ਨਹੀਂ ਨਿਭਾਅ ਸਕੇ ਅਤੇ ਆਪਣੇ ਇੱਕ ਹੋਰ ਬੱਚੇ ਨਾਲ ਕਿਵੇਂ ਇਨਸਾਫ ਕਰੋਗੇ। ਮੇਰੇ ਪਿਤਾ ਸ਼ੁਰੂ ਤੋਂ ਹੀ ਡਰਾਮੇਬਾਜ਼ੀ ਕਰਦੇ ਰਹੇ ਹਨ।
.
After Seerat Kaur Mann's viral video, Giani Buta Singh revealed secrets?
.
.
.
#cmbhagwantmann #seeratmann #gianibutasingh
~PR.182~