ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐਸਪੀ ਸੁਰਿੰਦਰਪਾਲ ਬਾਂਸਲ ਨੂੰ ਪੁਲਿਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਹ ਗ੍ਰਿਫਤਾਰੀ 5 ਲੱਖ ਰੁਪਏ ਦੀ ਰਿਸ਼ਵਤ ਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ ਹੈ।ਭ੍ਰਿਸ਼ਟਾਚਾਰ ਤੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਮਾਮਲੇ 'ਚ ਨਾਮਜ਼ਦ ਫ਼ਿਰੋਜ਼ਪੁਰ ਸਿਟੀ ਦੇ ਡੀਐੱਸਪੀ ਸੁਰਿੰਦਰਪਾਲ ਬਾਂਸਲ ਨੂੰ ਪੁਲਿਸ ਨੇ ਸੋਮਵਾਰ ਨੂੰ ਗਿ੍ਰਫ਼ਤਾਰ ਕਰ ਲਿਆ। ਐੱਸਐੱਸਪੀ ਦੀਪਕ ਹਿਲੌਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ।
.
Punjab police action! Overnight, the police caught their own DSP, see what happened!
.
.
.
#ferozpurnews #PunjabPolice #Corruption