ਨਵੀਂ ਬਣੀ ਸੰਸਦ 'ਚ ਵੜ ਗਏ 2 ਸ਼ੱਕੀ, ਡਰ ਗਏ ਲੀਡਰ, ਵੜ ਗਏ ਬੈਂਚਾਂ ਥੱਲੇ |OneIndia Punjabi

2023-12-13 0

ਦੇਸ਼ 'ਚ ਸਭ ਤੋਂ ਸੁਰੱਖਿਅਤ ਕਹੇ ਜਾਣ ਵਾਲੇ ਸੰਸਦ ਭਵਨ ਦੇ ਬਾਹਰ ਬੁੱਧਵਾਰ ਸਵੇਰੇ ਕੁਝ ਲੋਕਾਂ ਨੇ ਹੰਗਾਮਾ ਕਰ ਦਿੱਤਾ। ਸੰਸਦ ਦੀ ਸੁਰੱਖਿਆ 'ਚ ਲੱਗੇ ਦਿੱਲੀ ਪੁਲਿਸ ਦੇ ਜਵਾਨਾਂ ਨੇ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪ੍ਰਦਰਸ਼ਨਕਾਰੀਆਂ 'ਚ ਇਕ ਔਰਤ ਅਤੇ ਇਕ ਪੁਰਸ਼ ਵੀ ਸ਼ਾਮਿਲ ਸਨ। ਪੁਲਿਸ ਦੋਵਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਅੱਜ ਦੇ ਦਿਨ 2001 'ਚ ਸੰਸਦ 'ਤੇ ਅੱਤਵਾਦੀ ਹਮਲਾ ਹੋਇਆ ਸੀ।ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਪ੍ਰਦਰਸ਼ਨਕਾਰੀ ਅਚਾਨਕ ਅੰਦਰ ਆ ਵੜੇ। ਇਸ ਕਾਰਨ ਹਫੜਾ-ਦਫੜੀ ਮੱਚ ਗਈ। ਹਾਲਾਂਕਿ ਸੁਰੱਖਿਆ ਕਰਮੀਆਂ ਨੇ ਇਹਨਾਂ ਨੂੰ ਫੜ ਲਿਆ।
.
2 suspects entered the newly formed parliament, leaders got scared, entered under the benches.
.
.
.
#LokSabha #SecurityBreach #BreakingNews

Free Traffic Exchange