ਜਲੰਧਰ ਦੇ ਭਾਰਗਵ ਕੈਂਪ ਥਾਣੇ ਦੇ ਬਾਹਰ ਇੱਕ ਲੜਕੀ ਵਲੋਂ ਖੂਬ ਹੰਗਾਮਾ ਕੀਤਾ ਗਿਆ। ਪੀੜਤ ਲੜਕੀ ਨੇ ਨਿਊ ਦਿਓਲ ਨਗਰ ਦੇ ਰਹਿਣ ਵਾਲੇ ਨੌਜਵਾਨ 'ਤੇ ਵਿਆਹ ਦੇ ਬਹਾਨੇ ਸਬੰਧ ਬਣਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਇਸਦੇ ਨਾਲ ਹੀ ਉਕਤ ਲੜਕੀ ਨੇ ਦੋਸ਼ ਲਾਇਆ ਕਿ ਪੁਲਿਸ ਵੀ ਉਸ ਦੀ ਗੱਲ ਨਹੀਂ ਸੁਣ ਰਹੀ ਸੀ ਪਰ ਜਦੋਂ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਤਾਂ ਮਾਮਲੇ ਦੀ ਸ਼ਿਕਾਇਤ ਲੈ ਲਈ।
.
Physical relationship with a girl faked marriage, cheated lakhs of rupees, the girl reached the police station.
.
.
.
#jalandharnews #punjabnews #shadi
~PR.182~