ਵਿਦੇਸ਼ ਜਾ ਰਹੇ ਨੌਜਵਾਨ ਨਾਲ ਰਸਤੇ 'ਚ ਹੀ ਭਿਆਨਕ ਸੜਕ ਹਾਦਸੇ ਦਾ ਵਾਪਿਰ ਗਿਆ | ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ | ਦੱਸਦਈਏ ਕਿ ਗੰਗਾ ਨਗਰ ਤੋਂ ਆ ਰਹੀ ਇੱਕ ਇਨੋਵਾ ਕਾਰ ਫਿਰੋਜ਼ਪੁਰ - ਫਾਜ਼ਿਲਕਾ ਰੋਡ 'ਤੇ ਪਿੰਡ ਪਿੰਡੀ ਦੇ ਕੋਲ ਇੱਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਇਨੋਵਾ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਦਰਅਸਲ ਕਾਰ 'ਚ ਸਵਾਰ ਪਰਿਵਾਰ ਆਪਣੇ ਪੁੱਤ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਛੱਡਣ ਜਾ ਰਿਹਾ ਸੀ ਕਿ ਰਸਤੇ 'ਚ ਹੀ ਧੁੰਦ ਕਾਰਨ ਉਹਨਾਂ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ |
.
The family had gone to take this beautiful young man on a plane, but an incident happened with the young man.
.
.
.
#ferozpurnews #accidentnews #punjabnews