ਭਾਰਤ-ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਭਾਰਤ 'ਤੇ ਜਨਤਕ ਤੌਰ 'ਤੇ ਦੋਸ਼ ਲਗਾਏ ਹਨ। ਅੱਗੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ 'ਚ ਜੋ ਕੁਝ ਰਿਪੋਰਟ ਕੀਤਾ ਜਾ ਰਿਹਾ ਸੀ, ਉਸ 'ਤੇ ਰੋਕ ਲਗਾਉਣ ਦੀ ਲੋੜ ਸੀ।
.
In Nijjar case, Trudeau once again surrounded the Indian government! Big allegations made.
.
.
.
#hardeepsinghnijjar #canadanews #justintrudeau
~PR.182~