ਪਿਓ ਤੇ ਚਾਚੇ ਨੇ ਆਪਣੀ ਧੀ ਨਾਲ ਕਰ'ਤਾ ਕਾਂਡ, ਖੌਫ਼ਨਾਕ ਤਰੀਕੇ ਨਾਲ ਵਾਰਦਾਤ ਨੂੰ ਦਿੱਤਾ ਅੰਜਾਮ! |OneIndia Punjabi

2023-12-15 3

Sangrur 'ਚ ਭਰਾ ਨਾਲ ਮਿਲਕੇ ਕੀਤਾ ਆਪਣੀ ਹੀ ਧੀ ਦਾ ਕਤਲ ਜੀ ਹਾਂ..ਇੱਜ਼ਤ ਖ਼ਾਤਰ ਪਿਤਾ ਨੇ ਭਰਾ ਨਾਲ ਮਿਲ ਕੇ ਆਪਣੀ ਹੀ ਧੀ ਦਾ ਕਤਲ ਕਰ ਦਿੱਤਾ। ਦੋਸ਼ ਹੈ ਕਿ ਨੌਜਵਾਨ ਧੀ ਦੇ ਇੱਕ ਲੜਕੇ ਨਾਲ ਪ੍ਰੇਮ ਸਬੰਧ ਸਨ ਤੇ ਧੀ ਲੜਕੇ ਨਾਲ ਭੱਜਣਾ ਚਾਹੁੰਦੀ ਸੀ। ਜਦੋਂ ਇਹ ਘਟਨਾ ਪਿੰਡ ਵਿੱਚ ਫੈਲ ਗਈ ਤਾਂ ਪਿਤਾ ਅਤੇ ਚਾਚੇ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਧੀ ਨੂੰ ਫਾਹਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ।ਘਟਨਾ ‘ਤੇ ਪਰਦਾ ਪਾਉਣ ਲਈ ਇਸ ਮਾਮਲੇ ਨੂੰ ਖੁਦਕੁਸ਼ੀ ਕਰਾਰ ਦਿੱਤਾ ਗਿਆ ਹੈ..ਅਣਖ ਖ਼ਾਤਰ ਪਿਤਾ ਨੇ ਭਰਾ ਨਾਲ ਮਿਲ ਕੇ ਆਪਣੀ ਹੀ ਧੀ ਦਾ ਕਤਲ ਕਰ ਦਿੱਤਾ। ਇਸ ਮਗਰੋਂ ਘਟਨਾ 'ਤੇ ਪਰਦਾ ਪਾਉਣ ਲਈ ਇਸ ਮਾਮਲੇ ਨੂੰ ਖੁਦਕੁਸ਼ੀ ਕਰਾਰ ਦੇ ਦਿੱਤਾ ਗਿਆ। ਇਸ ਘਟਨਾ ਦਾ ਪਤਾ ਦੋ ਮਹੀਨੇ ਬਾਅਦ ਲੱਗਾ ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ।
.
The father and uncle committed the crime with their daughter, the incident was carried out in a horrible way!
.
.
.
#sangrurnews #breakingnews #punjabnews

Videos similaires